
ਸ਼ਾਹ ਦੀ ਫਟਕਾਰ ਤੋਂ 24 ਘੰਟੇ ਬਾਅਦ! — ਪੰਜਾਬ ਸਰਕਾਰ ਨੇ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਨਸ਼ਾ ਤਸਕਰਾਂ ਦੀ ਨਜ਼ਰਬੰਦੀ ਦੇ ਅਧਿਕਾਰ ਦਿੱਤੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਟਕਾਰ ਤੋਂ ਇਕ ਦਿਨ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ 21 ਅਕਤੂਬਰ ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ PIT-NDPS ਐਕਟ ਦੀ ਧਾਰਾ 3(1) ਤਹਿਤ ਨਸ਼ਾ ਤਸਕਰਾਂ ਨੂੰ ਬਿਨਾਂ ਮੁਕੱਦਮੇ ਨਜ਼ਰਬੰਦ ਕਰਨ ਦੇ ਹੁਕਮ ਜਾਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ।








