
CBI ਜਾਂਚ ਰੱਦ ਕਰੋ! ਮਾਨ ਦੇ OSD ਘੁਮਣ ਹਾਈ ਕੋਰਟ ਪਹੁੰਚੇ — ਏਜੰਸੀ ਦੀ ਕਾਰਵਾਈ ਨੂੰ ਦੱਸਿਆ ਗ਼ੈਰ-ਕਾਨੂੰਨੀ
ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁਮਣ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਆਪਣੇ ਖ਼ਿਲਾਫ਼ CBI ਜਾਂਚ ਰੱਦ ਕਰਨ ਦੀ ਮੰਗ ਕੀਤੀ ਹੈ — ਏਜੰਸੀ ਦੀ ਕਾਰਵਾਈ ਨੂੰ ਗ਼ੈਰ-ਕਾਨੂੰਨੀ ਦੱਸਿਆ।








