
ਝੋਨੇ ਦੀ ਪੀਕ 10 ਅਕਤੂਬਰ ਨੂੰ — ਪਰ ਮੰਡੀਆਂ ਵਿੱਚ ਜਗ੍ਹਾ ਨਹੀਂ! ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਲਿਖਿਆ ਪੱਤਰ
ਅਕਤੂਬਰ ਵਿੱਚ ਝੋਨੇ ਦੀ ਭਰਮਾਰ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ ਕਣਕ ਅਤੇ ਚੌਲਾਂ ਦਾ ਸਟਾਕ ਤੁਰੰਤ ਪੰਜਾਬ ਤੋਂ ਬਾਹਰ ਭੇਜਣ ਦੀ ਮੰਗ ਕੀਤੀ ਹੈ।








