
ਪੰਜਾਬ ਦਾ ਪ੍ਰਸ਼ਾਸਨ ਪੂਰੀ ਤਰ੍ਹਾਂ ਢਹਿ ਗਿਆ! ਸੁਖਬੀਰ ਬਾਦਲ ਦਾ ਮਾਨ ਸਰਕਾਰ ’ਤੇ ਵੱਡਾ ਹਮਲਾ — ਯਾਤਰਾ ਹੁਣ 15 ਨਵੰਬਰ ਤੋਂ
ਸੁਖਬੀਰ ਬਾਦਲ ਨੇ ਮਾਨ ਸਰਕਾਰ ’ਤੇ ਪ੍ਰਸ਼ਾਸਨ ਢਹਿਣ ਦਾ ਦੋਸ਼ ਲਾਇਆ, ਮਾਨਸਾ ਕਾਂਡ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਜਾਣ ਦਾ ਐਲਾਨ ਕੀਤਾ ਅਤੇ ਪੰਜਾਬ ਯਾਤਰਾ 15 ਨਵੰਬਰ ਤੱਕ ਮੁਲਤਵੀ ਕਰ ਦਿੱਤੀ।








