
ਵਾਇਰਲ ਮੈਸੇਜ ਮਗਰੋਂ ਮਚੀ ਹਿੰਸਾ! LPU ਕਾਂਡ ’ਚ 9 ਗ੍ਰਿਫ਼ਤਾਰ, 20 ਨਾਮਜ਼ਦ — ਪੰਜਾਬ ਪੁਲਿਸ ਦੀ ਵੱਡੀ ਕਾਰਵਾਈ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ 27 ਸਤੰਬਰ ਨੂੰ ਮਚੀ ਹਿੰਸਾ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ’ਚ 7 ਵਿਦਿਆਰਥੀ ਅਤੇ ਇਕ ਨਾਬਾਲਗ ਵੀ ਸ਼ਾਮਲ ਹੈ। ਡੀਆਈਜੀ ਨਵੀਨ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਰਵਾਈ ਦੀ ਪੂਰੀ ਜਾਣਕਾਰੀ ਦਿੱਤੀ।








