
ਮੁੱਖ ਮੁਲਜ਼ਮ ਫੜਿਆ ਗਿਆ! ਝੋਟਾ ਕਤਲ ਕੇਸ ‘ਚ ਵੱਡੀ ਸਫ਼ਲਤਾ — ਅਸ਼ਵਨੀ ਕੁਮਾਰ ਰਾਜਸਥਾਨ ਦੇ ਸਲਾਸਰ ਤੋਂ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਨਸ਼ਾ-ਵਿਰੋਧੀ ਕਾਰਕੁਨ ਪਰਮਿੰਦਰ ਝੋਟੇ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਬਾਰੀ ਮੰਗਲਵਾਰ ਨੂੰ ਮਾਨਸਾ ‘ਚ ਫੇਸਬੁੱਕ ਲਾਈਵ ਦੌਰਾਨ ਹੋਈ ਸੀ।








