
ਕੋਹਲੀ ਦਾ ਜਨਮਦਿਨ ਤੋਹਫ਼ਾ! 74 ਦੌੜਾਂ ਦੀ ਧਮਾਕੇਦਾਰ ਪਾਰੀ, ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ਼ ਹਰਾਇਆ
ਵਿਰਾਟ ਕੋਹਲੀ ਦੀ 51 ਗੇਂਦਾਂ 'ਤੇ 74 ਦੌੜਾਂ ਦੀ ਪਾਰੀ ਅਤੇ ਅਰਸ਼ਦੀਪ ਸਿੰਘ ਦੀਆਂ 4 ਵਿਕਟਾਂ ਦੀ ਮਦਦ ਨਾਲ ਭਾਰਤ ਨੇ ਆਕਲੈਂਡ ਵਿੱਚ ਪਹਿਲਾ ਵਨਡੇ 5 ਵਿਕਟਾਂ ਨਾਲ ਜਿੱਤ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ।








