
ਅੱਜ ਪੰਜਾਬ ਦਾ ਮੌਸਮ: ਗੜ੍ਹੇਮਾਰੀ ਦੀ ਚੇਤਾਵਨੀ, 60 ਕਿਲੋਮੀਟਰ ਪ੍ਰਤੀ ਘੰਟੇ ਦੀਆਂ ਹਵਾਵਾਂ ਨਾਲ ਮੀਂਹ ਦੇ ਆਸਾਰ
ਮੌਸਮ ਵਿਭਾਗ ਦੀ ਚੇਤਾਵਨੀ: ਪੰਜਾਬ ਵਿੱਚ ਅੱਜ-ਕੱਲ੍ਹ ਗੜ੍ਹੇਮਾਰੀ, ਗਰਜ-ਚਮਕ ਅਤੇ 60 ਕਿਲੋਮੀਟਰ ਪ੍ਰਤੀ ਘੰਟੇ ਦੀਆਂ ਹਵਾਵਾਂ ਦੇ ਆਸਾਰ; ਅੰਮ੍ਰਿਤਸਰ-ਚੰਡੀਗੜ੍ਹ ਵਿੱਚ ਦੇਰ ਰਾਤ ਮੀਂਹ ਦੀ ਸੰਭਾਵਨਾ।








