ਛੇ ਮਹੀਨਿਆਂ ’ਚ ਵਿਦੇਸ਼ਾਂ ਤੋਂ 17 ਗੈਂਗਸਟਰ ਵਾਪਸ ਲਿਆਂਦੇ! ਚੀਮਾ ਦਾ ਦਾਅਵਾ — ‘ਪੰਜਾਬ ਨੂੰ ਗੈਂਗਸਟਰ-ਮੁਕਤ ਕਰਾਂਗੇ’
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਵਿਦੇਸ਼ਾਂ ਤੋਂ 17 ਗੈਂਗਸਟਰਾਂ ਨੂੰ ਵਾਪਸ ਲਿਆਂਦਾ ਹੈ।
🕐 ਨਵੰਬਰ 10, 2026
👁 35