3 ਸਾਲ ਮਗਰੋਂ ਪੰਜਾਬ ਪਰਤੇ ਅੰਮ੍ਰਿਤਪਾਲ ਸਿੰਘ! ਅੰਮ੍ਰਿਤਸਰ ਪਹੁੰਚੇ, ਦੁਪਹਿਰ 12–3 ਵਜੇ ਦਾਦੀ ਦਾ ਸਸਕਾਰ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸ਼ਨਿਚਰਵਾਰ ਸਵੇਰੇ ਅੰਮ੍ਰਿਤਸਰ ਪਹੁੰਚ ਗਏ। ਅਦਾਲਤ ਨੇ ਉਨ੍ਹਾਂ ਨੂੰ ਦਾਦੀ ਚਰਨ ਕੌਰ ਦੇ ਸਸਕਾਰ ਲਈ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ; ਸਸਕਾਰ ਦੁਪਹਿਰ 12 ਤੋਂ 3 ਵਜੇ ਤੱਕ ਜੱਲੂਪੁਰ ਖੇੜਾ ਵਿੱਚ ਹੋਵੇਗਾ।
🕐 ਨਵੰਬਰ 21, 2026
👁 22