
ਤਾਜ਼ਾ ਖ਼ਬਰਾਂ
3 stories

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਸਤੀਸ਼ ਉਪਾਧਿਆਏ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਇੰਚਾਰਜ ਬਣਾਇਆ; 35 ਵਾਰਡਾਂ ਲਈ ਚੋਣਾਂ ਦਸੰਬਰ ਵਿੱਚ ਹੋਣਗੀਆਂ।

ਚੰਡੀਗੜ੍ਹ ਨਗਰ ਨਿਗਮ ਦੀਆਂ ਦਸੰਬਰ ’ਚ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ 35 ’ਚੋਂ 9 ਵਾਰਡਾਂ ਦੇ ਉਮੀਦਵਾਰ ਐਲਾਨ ਦਿੱਤੇ ਹਨ।