
ਤਾਜ਼ਾ ਖ਼ਬਰਾਂ
3 stories

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਅਵਮਾਨਨਾ ਨੋਟਿਸ ਦਾ ਜਵਾਬ ਦੇਣ ਲਈ ਹੋਰ ਸਮਾਂ ਦਿੱਤਾ; ਸਰਕਾਰ ਨੇ ਕਿਹਾ 1 ਜਨਵਰੀ 2016 ਤੋਂ 30 ਜੂਨ 2026 ਤੱਕ ਦੇ ਡੀਏ ਬਕਾਏ ਜਾਰੀ ਕਰਨ ’ਤੇ ਵਿਚਾਰ ਚੱਲ ਰਿਹਾ ਹੈ। ਅਗਲੀ ਸੁਣਵਾਈ 7 ਦਸੰਬਰ ਨੂੰ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ/ਡੀਆਰ ਦੀ ਅਦਾਇਗੀ ਦੇ ਹੁਕਮਾਂ ਦੀ ਪਾਲਣਾ ਨਾ ਹੋਣ 'ਤੇ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ ਨੂੰ 5 ਅਕਤੂਬਰ ਨੂੰ ਖੁਦ ਅਦਾਲਤ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।