ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਰਾਹ ਅਪਣਾਵਾਂਗੇ! CM ਮਾਨ ਦਾ ਕੌਮੀ ਇਨਸਾਫ਼ ਮੋਰਚੇ ਨੂੰ ਭਰੋਸਾ — ਕੇਂਦਰ ਨੇ ਹਵਾਰਾ ਦੀ ਪੈਰੋਲ ਅਜੇ ਨਹੀਂ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਇਨਸਾਫ਼ ਮੋਰਚੇ ਨਾਲ ਬੈਠਕ ਵਿੱਚ ਭਰੋਸਾ ਦਿੱਤਾ — ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ-ਸੰਵਿਧਾਨਕ ਰਾਹ ਅਪਣਾਏਗੀ ਸਰਕਾਰ।
🕐 ਅਕਤੂਬਰ 12, 2026
👁 5