ਮਾਨ ਦੇ ਦਫ਼ਤਰ ‘ਤੇ ਹਾਈ ਕੋਰਟ ਦਾ ਵੱਡਾ ਝਟਕਾ! CBI ਜਾਂਚ ਦੇ ਹੁਕਮ, 2 ਮਹੀਨਿਆਂ ‘ਚ ਰਿਪੋਰਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਅਦਾਲਤ ਨੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਹੈ।
🕐 ਅਕਤੂਬਰ 5, 2026
👁 6