‘ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੋ!’ ਦਿੱਲੀ ਦੇ ਪ੍ਰਦੂਸ਼ਣ ’ਤੇ ਸਪੀਕਰ ਸੰਧਵਾਂ ਦਾ ਭਾਜਪਾ ਨੂੰ ਕਰਾਰਾ ਜਵਾਬ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਨੇੜੇ ਕਿਸਾਨ ਦੇ ਖੇਤ ਤੋਂ ਭਾਜਪਾ ਨੂੰ ਜਵਾਬ ਦਿੱਤਾ — ਦਿੱਲੀ ਦਾ ਪ੍ਰਦੂਸ਼ਣ ਸਿਰਫ਼ ਪਰਾਲੀ ਕਰਕੇ ਨਹੀਂ, ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੋ।
🕐 ਨਵੰਬਰ 12, 2026
👁 27