‘ਨਸ਼ਾ ਖ਼ਤਮ ਕਰਨ ਦੀ ਤਾਕਤ ਸ਼ਾਹ ਦੇ ਹੱਥ ’ਚ!’ — 2029 ਵਾਲੇ ਦਾਅਵੇ ’ਤੇ ਗੋਇਲ ਦਾ ਤਿੱਖਾ ਹਮਲਾ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੰਗਲਵਾਰ ਨੂੰ ਚੰਡੀਗੜ੍ਹ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 2029 ਤੱਕ ਨਸ਼ਾ ਖ਼ਤਮ ਕਰਨ ਵਾਲੇ ਦਾਅਵੇ ’ਤੇ ਤਿੱਖਾ ਹਮਲਾ ਬੋਲਿਆ। ਗੋਇਲ ਨੇ ਸ਼ਾਹ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ’ਤੇ ਪੰਜਾਬ ਨੂੰ ਬਦਨਾਮ ਕਰਨ ਦਾ ਦੋਸ਼ ਵੀ ਲਾਇਆ।
🕐 ਨਵੰਬਰ 10, 2026
👁 27