12 ਅਕਤੂਬਰ ਨੂੰ ਹੋਵੇਗਾ ਵੱਡਾ ਐਲਾਨ! ਯਮੁਨਾਨਗਰ ਮਹਾਪੰਚਾਇਤ ‘ਚੋਂ ਟਿਕੈਤ ਦੀ ਹਰਿਆਣਾ ਸਰਕਾਰ ਨੂੰ ਚੇਤਾਵਨੀ
ਹਰਿਆਣਾ ਦੇ ਯਮੁਨਾਨਗਰ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 12 ਅਕਤੂਬਰ ਦੀ ਮੀਟਿੰਗ ਵਿੱਚ "ਵੱਡੀ ਕਾਰਵਾਈ" ਦਾ ਐਲਾਨ ਕੀਤਾ ਜਾਵੇਗਾ।
🕐 ਅਕਤੂਬਰ 5, 2026
👁 13