
ਤਾਜ਼ਾ ਖ਼ਬਰਾਂ
3 stories

ਗੁਰਦਾਸਪੁਰ ਦੇ ਮਾਨਕੌਰ ਬਾਈਪਾਸ ਨੇੜੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਲਾਸ਼ ਮਿਲੀ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ, ਜਦੋਂ ਕਿ ਪੁਲਿਸ ਨੇ ਮੌਤ ਦੇ ਕਾਰਨ ਦੀ ਪੁਸ਼ਟੀ ਹਾਲੇ ਨਹੀਂ ਕੀਤੀ।

ਐਤਵਾਰ ਰਾਤ ਮਾਨ ਕੌਰ ਬਾਈਪਾਸ ਨੇੜੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਲਾਸ਼ ਮਿਲੀ। ਸੋਸ਼ਲ ਮੀਡੀਆ 'ਤੇ ਘੁੰਮ ਰਹੇ ਪੋਸਟਰ 'ਚ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ, ਪਰ ਪੁਲਸ ਨੇ ਅਜੇ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ।