
ਸਿਹਤ
3 stories

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਤਿੰਨ ਦਿਨਾਂ ਸਿੰਗਾਪੁਰ ਦੌਰੇ ਦੌਰਾਨ ਪੰਜਾਬ ਤੇ ਹਰਿਆਣਾ ਮੂਲ ਦੇ ਪ੍ਰਵਾਸੀ ਉਦਯੋਗਪਤੀਆਂ ਅਤੇ ਹਰਿਆਣਵੀ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ ਦਿੱਤਾ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 4 ਤੋਂ 6 ਅਕਤੂਬਰ ਤੱਕ ਸਿੰਗਾਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ। ਨਿਵੇਸ਼, ਉਦਯੋਗਿਕ ਸਹਿਯੋਗ ਅਤੇ ਹੁਨਰ ਵਿਕਾਸ 'ਤੇ ਫ਼ੋਕਸ; 6 ਅਕਤੂਬਰ ਨੂੰ ਸਿੱਖ ਕਾਰੋਬਾਰੀਆਂ ਨਾਲ ਮੁਲਾਕਾਤ।