
ਸੁਪਰੀਮ ਕੋਰਟ ਦਾ ਸਖ਼ਤ ਫ਼ੈਸਲਾ! CM ਮਾਨ ਦੇ OSD ਖ਼ਿਲਾਫ਼ CBI FIR ‘ਤੇ ਰੋਕ ਲਗਾਉਣ ਤੋਂ ਇਨਕਾਰ — ‘ਜ਼ਬਰਦਸਤੀ ਕਾਰਵਾਈ ਨਹੀਂ ਹੋਵੇਗੀ, ਜਾਂਚ ‘ਚ ਪੂਰਾ ਸਹਿਯੋਗ ਕਰੇ ਪੰਜਾਬ ਸਰਕਾਰ’
ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਨੇ ਪੰਜਾਬ ਸਰਕਾਰ ਦੀ ਅਰਜ਼ੀ 'ਤੇ ਨੋਟਿਸ ਜਾਰੀ ਕੀਤਾ, ਪਰ FIR 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ।








