Skip to content
ਐਤਵਾਰ, 22 ਨਵੰਬਰ 2026 Punjab's Gurmukhi-first independent newsroom
Breaking
ਇੱਕ ਵੱਡੀ ਕੰਪਨੀ ਨੂੰ ₹1,000 ਕਰੋੜ ਜਾਂ ਛੋਟਿਆਂ ਨੂੰ? RBI ਗਵਰਨਰ ਨੇ ਬੈਂਕਾਂ ਨੂੰ ਦੱਸਿਆ — ਅਸਰ 100 ਗੁਣਾ ਵੱਧ! ਭੁੱਲਰ ਕੇਸ ’ਚ ਈਡੀ ਦਾ ਵੱਡਾ ਐਕਸ਼ਨ! 7 ਅਫ਼ਸਰਾਂ ਨੂੰ ਸੰਮਨ, ਸੋਮਵਾਰ ਤੋਂ ਸ਼ੁਰੂ ਹੋਵੇਗੀ ਪੁੱਛਗਿੱਛ ਚੰਡੀਗੜ੍ਹ ’ਚ Blinkit ਪਾਰਟਨਰ ਨੇ ਪਹਿਲੇ ਮਹੀਨੇ ਕਮਾਏ ₹39,000! 12 ਘੰਟੇ ਕੰਮ, ਹਫ਼ਤੇ ’ਚ 16 ਘੰਟੇ ਤੱਕ ਸ਼ਿਫ਼ਟਾਂ ਪੰਜਾਬ ਨੂੰ 5 ਵਿਕਟਾਂ ਨਾਲ਼ ਹਰਾ ਕੇ ਜੰਮੂ-ਕਸ਼ਮੀਰ ਜਿੱਤਿਆ! ਸਮਦ ਦੀ 27 ਗੇਂਦਾਂ ’ਤੇ 64 ਦੌੜਾਂ, ਚੰਡੀਗੜ੍ਹ ਨੇ ਕਰਨਾਟਕ ਨੂੰ ਹਰਾਇਆ ਦਸੰਬਰ ਦੇ ਪਹਿਲੇ ਹਫ਼ਤੇ ਕਾਂਗਰਸ ਦੀ ਪਹਿਲੀ ਸੂਚੀ! 45 ਨਾਵਾਂ ’ਤੇ ਮੋਹਰ ਦੀ ਤਿਆਰੀ, 24 ਨੂੰ ਕਮੇਟੀ ਦੀ ਪਹਿਲੀ ਮੀਟਿੰਗ ਧੂਰੀ ’ਚ ₹39.20 ਕਰੋੜ ਦੇ ਖੇਡ ਕੰਪਲੈਕਸ ਦਾ ਨੀਂਹ ਪੱਥਰ! ਮਾਨ ਨੇ ਹਾਕੀ ਐਸਟਰੋ-ਟਰਫ਼ ਵੀ ਲੋਕਾਂ ਨੂੰ ਸਮਰਪਿਤ ਕੀਤੀ ਰੁਪਿਆ 7 ਮਹੀਨਿਆਂ ‘ਚ ਸਭ ਤੋਂ ਮਜ਼ਬੂਤ, ਕੱਚਾ ਤੇਲ ਸਸਤਾ — ਭਾਰਤੀ ਬਾਜ਼ਾਰ ਨੇ ਦੁਨੀਆ ਨੂੰ ਪਿੱਛੇ ਛੱਡਿਆ CAQM ਦੀ ਰਿਪੋਰਟ ਕਾਰਡ ’ਚ ਪੰਜਾਬ-ਹਰਿਆਣਾ ਫੇਲ੍ਹ! ਪਰਾਲੀ ਪ੍ਰਬੰਧਨ ਤੇ ਮਾਨੀਟਰਿੰਗ ’ਚ ਟੀਚੇ ਤੋਂ ਪਿੱਛੇ ਇੱਕ ਵੱਡੀ ਕੰਪਨੀ ਨੂੰ ₹1,000 ਕਰੋੜ ਜਾਂ ਛੋਟਿਆਂ ਨੂੰ? RBI ਗਵਰਨਰ ਨੇ ਬੈਂਕਾਂ ਨੂੰ ਦੱਸਿਆ — ਅਸਰ 100 ਗੁਣਾ ਵੱਧ! ਭੁੱਲਰ ਕੇਸ ’ਚ ਈਡੀ ਦਾ ਵੱਡਾ ਐਕਸ਼ਨ! 7 ਅਫ਼ਸਰਾਂ ਨੂੰ ਸੰਮਨ, ਸੋਮਵਾਰ ਤੋਂ ਸ਼ੁਰੂ ਹੋਵੇਗੀ ਪੁੱਛਗਿੱਛ ਚੰਡੀਗੜ੍ਹ ’ਚ Blinkit ਪਾਰਟਨਰ ਨੇ ਪਹਿਲੇ ਮਹੀਨੇ ਕਮਾਏ ₹39,000! 12 ਘੰਟੇ ਕੰਮ, ਹਫ਼ਤੇ ’ਚ 16 ਘੰਟੇ ਤੱਕ ਸ਼ਿਫ਼ਟਾਂ ਪੰਜਾਬ ਨੂੰ 5 ਵਿਕਟਾਂ ਨਾਲ਼ ਹਰਾ ਕੇ ਜੰਮੂ-ਕਸ਼ਮੀਰ ਜਿੱਤਿਆ! ਸਮਦ ਦੀ 27 ਗੇਂਦਾਂ ’ਤੇ 64 ਦੌੜਾਂ, ਚੰਡੀਗੜ੍ਹ ਨੇ ਕਰਨਾਟਕ ਨੂੰ ਹਰਾਇਆ ਦਸੰਬਰ ਦੇ ਪਹਿਲੇ ਹਫ਼ਤੇ ਕਾਂਗਰਸ ਦੀ ਪਹਿਲੀ ਸੂਚੀ! 45 ਨਾਵਾਂ ’ਤੇ ਮੋਹਰ ਦੀ ਤਿਆਰੀ, 24 ਨੂੰ ਕਮੇਟੀ ਦੀ ਪਹਿਲੀ ਮੀਟਿੰਗ ਧੂਰੀ ’ਚ ₹39.20 ਕਰੋੜ ਦੇ ਖੇਡ ਕੰਪਲੈਕਸ ਦਾ ਨੀਂਹ ਪੱਥਰ! ਮਾਨ ਨੇ ਹਾਕੀ ਐਸਟਰੋ-ਟਰਫ਼ ਵੀ ਲੋਕਾਂ ਨੂੰ ਸਮਰਪਿਤ ਕੀਤੀ ਰੁਪਿਆ 7 ਮਹੀਨਿਆਂ ‘ਚ ਸਭ ਤੋਂ ਮਜ਼ਬੂਤ, ਕੱਚਾ ਤੇਲ ਸਸਤਾ — ਭਾਰਤੀ ਬਾਜ਼ਾਰ ਨੇ ਦੁਨੀਆ ਨੂੰ ਪਿੱਛੇ ਛੱਡਿਆ CAQM ਦੀ ਰਿਪੋਰਟ ਕਾਰਡ ’ਚ ਪੰਜਾਬ-ਹਰਿਆਣਾ ਫੇਲ੍ਹ! ਪਰਾਲੀ ਪ੍ਰਬੰਧਨ ਤੇ ਮਾਨੀਟਰਿੰਗ ’ਚ ਟੀਚੇ ਤੋਂ ਪਿੱਛੇ

Tag: ਸੂਰਿਆ ਕਾਂਤ

4 stories

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਉਮੀਦ ਦੀ ਕਿਰਨ! CJI ਨੇ ਕਿਹਾ — ਬੁੱਧਵਾਰ ਜਾਂ ਵੀਰਵਾਰ ਨੂੰ ਹੋਵੇਗੀ ਸੁਣਵਾਈ
ਤਾਜ਼ਾ ਖ਼ਬਰਾਂ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਉਮੀਦ ਦੀ ਕਿਰਨ! CJI ਨੇ ਕਿਹਾ — ਬੁੱਧਵਾਰ ਜਾਂ ਵੀਰਵਾਰ ਨੂੰ ਹੋਵੇਗੀ ਸੁਣਵਾਈ

ਪੰਜਾਬ ਸਰਕਾਰ ਦੀ ਅਰਜ਼ੀ 'ਤੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਮਾਮਲਾ ਬੁੱਧਵਾਰ ਜਾਂ ਵੀਰਵਾਰ ਨੂੰ ਸੁਣਵਾਈ ਲਈ ਲਿਸਟ ਕਰਨ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਹਾਈਕੋਰਟ ਨੇ CBI ਨੂੰ FIR ਦਰਜ ਕਰਕੇ ਦੋ ਮਹੀਨਿਆਂ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਸਨ।

🕐 ਅਕਤੂਬਰ 7, 2026 👁 17
ਸੁਪਰੀਮ ਕੋਰਟ ‘ਚ ਰਚਿਆ ਇਤਿਹਾਸ! 1950 ਤੋਂ ਪਹਿਲੀ ਵਾਰ 3 ਨਵੇਂ ਜੱਜਾਂ ਨੇ ਦੁਪਹਿਰ 3:30 ਵਜੇ ਲਈ ਸਹੁੰ
ਤਾਜ਼ਾ ਖ਼ਬਰਾਂ

ਸੁਪਰੀਮ ਕੋਰਟ ‘ਚ ਰਚਿਆ ਇਤਿਹਾਸ! 1950 ਤੋਂ ਪਹਿਲੀ ਵਾਰ 3 ਨਵੇਂ ਜੱਜਾਂ ਨੇ ਦੁਪਹਿਰ 3:30 ਵਜੇ ਲਈ ਸਹੁੰ

1950 ਤੋਂ ਪਹਿਲੀ ਵਾਰ ਸੁਪਰੀਮ ਕੋਰਟ ਦੇ ਜੱਜਾਂ ਦਾ ਸਹੁੰ-ਚੁੱਕ ਸਮਾਰੋਹ ਦੁਪਹਿਰ ਨੂੰ ਹੋਇਆ। ਤਿੰਨ ਹਾਈ ਕੋਰਟਾਂ ਦੇ ਮੁੱਖ ਜੱਜ — ਜਸਟਿਸ ਸੁਨੀਤਾ ਅਗਰਵਾਲ, ਜਸਟਿਸ ਡੀਕੇ ਉਪਾਧਿਆਏ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ — ਅੱਜ ਸੁਪਰੀਮ ਕੋਰਟ ਦੇ ਜੱਜ ਬਣੇ।

🕐 ਅਕਤੂਬਰ 6, 2026 👁 15
CEC ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ਦਾ ਵੱਡਾ ਕਦਮ! ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ
ਤਾਜ਼ਾ ਖ਼ਬਰਾਂ

CEC ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ਦਾ ਵੱਡਾ ਕਦਮ! ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ

ਚੀਫ਼ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਕਿਹਾ — ਫੈਸਲੇ ਸਰਵਸੰਮਤੀ ਜਾਂ ਬਹੁਮਤ ਨਾਲ ਹੋਣੇ ਚਾਹੀਦੇ ਹਨ; ਕਾਨੂੰਨ ਦੇ ਉਲਟ ਪਾਏ ਗਏ ਕਿਸੇ ਵੀ ਫੈਸਲੇ ਨੂੰ ਰੱਦ ਕੀਤਾ ਜਾ ਸਕਦਾ ਹੈ।

🕐 ਅਕਤੂਬਰ 5, 2026 👁 15