48 ਘੰਟਿਆਂ ‘ਚ 4 ਕਤਲ! ਸੰਬਿਤ ਪਾਤਰਾ ਨੇ ਮਾਨ ਸਰਕਾਰ ਨੂੰ ਘੇਰਿਆ — ਭ੍ਰਿਸ਼ਟਾਚਾਰ ‘ਤੇ ਵੀ ਸਪੱਸ਼ਟੀਕਰਨ ਦੀ ਮੰਗ
ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਪੰਜਾਬ ਵਿੱਚ 48 ਘੰਟਿਆਂ ਵਿੱਚ 4 ਕਤਲ ਹੋਏ ਹਨ ਅਤੇ ਹਾਈ ਕੋਰਟ ਵੱਲੋਂ ਸੀ.ਬੀ.ਆਈ. ਜਾਂਚ ਦੇ ਹੁਕਮਾਂ ਤੋਂ ਬਾਅਦ ਭ੍ਰਿਸ਼ਟਾਚਾਰ 'ਤੇ 'ਆਪ' ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ।
🕐 ਅਕਤੂਬਰ 5, 2026
👁 1