₹20.64 ਕਰੋੜ ਦੀਆਂ ਦਵਾਈਆਂ ਜ਼ਬਤ, 520 ਕੈਮਿਸਟਾਂ ਦੇ ਲਾਇਸੈਂਸ ਸਸਪੈਂਡ! — ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਐਕਸ਼ਨ
ਨਸ਼ਿਆਂ ਵਿਰੁੱਧ ਮਾਨ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰਸ਼ਾਸਕੀ ਐਕਸ਼ਨ — 16,788 ਨਿਰੀਖਣਾਂ ਵਿੱਚ ₹20.64 ਕਰੋੜ ਦੀਆਂ ਦਵਾਈਆਂ ਜ਼ਬਤ, 520 ਕੈਮਿਸਟਾਂ ਦੇ ਲਾਇਸੈਂਸ ਸਸਪੈਂਡ।
🕐 ਅਕਤੂਬਰ 16, 2026
👁 4