13 ਨਵੰਬਰ ਨੂੰ ਅਕਾਲੀ ਦਲ ’ਚ ਵਾਪਸੀ! ਬੀਬੀ ਜਗੀਰ ਕੌਰ ਦਾ ਵੱਡਾ ਐਲਾਨ — 20 ਨਵੰਬਰ ਦੀ SGPC ਚੋਣ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ
ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਹੈ ਕਿ ਉਹ 13 ਨਵੰਬਰ ਨੂੰ ਬੇਗੋਵਾਲ ’ਚ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਮੁੜ ਸ਼ਾਮਲ ਹੋਣਗੇ।
🕐 ਨਵੰਬਰ 10, 2026
👁 24