
ਤਾਜ਼ਾ ਖ਼ਬਰਾਂ
3 stories

ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਐਤਵਾਰ ਨੂੰ ਬੇਗੋਵਾਲ ’ਚ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਸ਼ਾਮਲ ਹੋ ਗਈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲੀ ਇਹ ਵੱਡੀ ਸਿਆਸੀ ਤਾਕਤ ਮੰਨੀ ਜਾ ਰਹੀ ਹੈ।

ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਹੈ ਕਿ ਉਹ 13 ਨਵੰਬਰ ਨੂੰ ਬੇਗੋਵਾਲ ’ਚ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਮੁੜ ਸ਼ਾਮਲ ਹੋਣਗੇ।