ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ! ਚੰਡੀਗੜ੍ਹ ‘ਚ 1 ਕਿਲੋ ਹੈਰੋਇਨ ਸਮੇਤ 4 ਕਾਬੂ
ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਨੈੱਟਵਰਕ ਦੇ 4 ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ, ਦੇਸੀ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਕਾਬੂ ਕੀਤਾ। ਮੁੱਖ ਹੈਂਡਲਰ ਹਰਦੀਪ ਉਰਫ਼ ਦੀਪਾ ਫ਼ਰਾਰ।
🕐 ਅਕਤੂਬਰ 8, 2026
👁 0