FBI ਦੇ ਨਿਸ਼ਾਨੇ ‘ਤੇ ਗੋਲਡੀ ਬਰਾੜ! ਸਿਰ ‘ਤੇ 1 ਮਿਲੀਅਨ ਡਾਲਰ ਦਾ ਇਨਾਮ
ਅਮਰੀਕੀ ਜਾਂਚ ਏਜੰਸੀ FBI ਨੇ ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ 'ਟੈਨ ਮੋਸਟ ਵਾਂਟੇਡ' ਸੂਚੀ ਵਿੱਚ ਪਾ ਦਿੱਤਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ 1 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
🕐 ਸਤੰਬਰ 30, 2026
👁 0