
ਤਾਜ਼ਾ ਖ਼ਬਰਾਂ
3 stories

ਪੰਜਾਬ-ਹਰਿਆਣਾ ਹਾਈਕੋਰਟ ਨੇ ਕੇਂਦਰ ਦੀ ਮਨਾਹੀ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਜਸਟਿਸ ਤ੍ਰਿਭੁਵਨ ਦਹੀਆ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਬਿਨਾ ਕਾਰਨ ਦੱਸੇ ਮਨਾਹੀ ਲਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਹੁਣ ਫਰਾਂਸ ਜਾ ਸਕਣਗੇ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਲਈ ਵਿਦੇਸ਼ ਮੰਤਰਾਲੇ ਦੀ ਰਾਜਨੀਤਕ ਮਨਜ਼ੂਰੀ ਨਾ ਦੇਣ ਦੇ ਮਾਮਲੇ ’ਚ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਣਵਾਈ ਅਗਲੀ ਤਰੀਕ ਸ਼ੁੱਕਰਵਾਰ (16 ਅਕਤੂਬਰ) ’ਤੇ ਟਲੀ।