ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਈਡੀ ਦਾ ਸੰਮਨ! CM ਮਾਨ ਦੀ ਵਿਵਾਦਤ ਵੀਡੀਓ ਮਾਮਲੇ ’ਚ ਮਨੀ ਲਾਂਡਰਿੰਗ ਜਾਂਚ ਤੇਜ਼
ਈਡੀ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ 19 ਅਕਤੂਬਰ ਨੂੰ ਚੰਡੀਗੜ੍ਹ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਾਂਚ ਦਾ ਨਿਸ਼ਾਨਾ CM ਭਗਵੰਤ ਮਾਨ ਦੀ ਵਿਵਾਦਤ ਵੀਡੀਓ ’ਤੇ ਬਣਾਈਆਂ ਗਈਆਂ ਜਾਅਲੀ ਫੋਰੈਂਸਿਕ ਰਿਪੋਰਟਾਂ ਪਿੱਛੇ ਦਾ ਪੈਸਾ ਹੈ।
🕐 ਅਕਤੂਬਰ 12, 2026
👁 0