
ਤਾਜ਼ਾ ਖ਼ਬਰਾਂ
3 stories

ਸਰਦੂਲਗੜ੍ਹ ਦੀ ਲੋਕ ਮਿਲਣੀ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ — ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਮਦਦ ਕਦੇ ਨਹੀਂ ਰੁਕੇਗੀ, 300 ਯੂਨਿਟ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ ਦਿਨ ਵੇਲੇ ਸਪਲਾਈ ਜਾਰੀ; ਵਿਰੋਧੀ ਧਿਰਾਂ 'ਤੇ ਤਿੱਖਾ ਹਮਲਾ।

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ — ਅਕਤੂਬਰ ਤੋਂ ਦਸੰਬਰ ਤੱਕ ਦੀ 1262.54 ਕਰੋੜ ਦੀ ਰਾਸ਼ੀ 36.87 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਿੱਧੀ ਪਹੁੰਚੀ।