
ਤਾਜ਼ਾ ਖ਼ਬਰਾਂ
3 stories

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ’ਚ ਪ੍ਰੈੱਸ ਕਾਨਫਰੰਸ ਕਰਕੇ ਪਰਮਿੰਦਰ ਝੋਟਾ ਕਤਲ ਕੇਸ ਦੀ CBI ਜਾਂਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ।

ਚੰਡੀਗੜ੍ਹ ’ਚ ਕਿਸਾਨ ਮੋਰਚਾ ਦੀ ਨਵੀਂ ਟੀਮ ਨਾਲ ਮੀਟਿੰਗ ’ਚ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਐਲਾਨ — ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਹਰਿਆਣਾ ਵਾਲੇ ਪੈਟਰਨ ’ਤੇ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਮਿਲੇਗਾ; ‘ਆਪ’ ਸਰਕਾਰ ’ਤੇ ਕਿਸਾਨਾਂ ਨਾਲ ਧੋਖਾ ਦਾ ਇਲਜ਼ਾਮ।