
ਤਾਜ਼ਾ ਖ਼ਬਰਾਂ
3 stories

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ — ਸੂਬੇ ਦੀ ਕਾਨੂੰਨ-ਵਿਵਸਥਾ ਬਿਲਕੁਲ ਤਸੱਲੀਬਖ਼ਸ਼ ਨਹੀਂ; ਲੋਕ ਪਟਾਕਿਆਂ ਵਾਂਗ ਗੋਲੀਆਂ ਚਲਾ ਰਹੇ ਹਨ, ਨਾਬਾਲਗ ਵੀ ਸ਼ਾਮਲ ਹਨ।

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਚਿੱਠੀ ਲਿਖ ਕੇ ਸਿਸੋਦੀਆ ਸਮੇਤ 'ਆਪ' ਆਗੂਆਂ ਵੱਲੋਂ ਮੰਤਰੀਆਂ ਦੀਆਂ ਕੋਠੀਆਂ 'ਤੇ ਕਥਿਤ ਗ਼ੈਰ-ਕਾਨੂੰਨੀ ਕਬਜ਼ੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ।