‘ਆਪ’ ਨੂੰ ਇੱਕ ਹੋਰ ਝਟਕਾ! ਸੁਖਦੀਪ ਸਿੰਘ ਛੀਣਾ ਨੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ
ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਣਾ ਨੇ ‘ਆਪ’ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਸੌਂਪਿਆ ਗਿਆ ਹੈ।
🕐 ਨਵੰਬਰ 13, 2026
👁 22