
Tag: Sunil Jakhar
5 stories


‘ਨਸ਼ਿਆਂ ’ਤੇ ਨਾਟਕਬਾਜ਼ੀ!’ — ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੀ ਬਹਾਲੀ ’ਤੇ ਜਾਖੜ ਦਾ ਮਾਨ ਸਰਕਾਰ ’ਤੇ ਵੱਡਾ ਹਮਲਾ
ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਮਾਨ ਸਰਕਾਰ ’ਤੇ ਗੰਭੀਰ ਦੋਸ਼ ਲਾਏ — 2024 ਵਿੱਚ ਨਸ਼ਾ ਤਸਕਰੀ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨੂੰ 2025 ਵਿੱਚ ਬਹਾਲ ਕਰਕੇ ਮੁੱਖ ਦਫ਼ਤਰ ਵਿੱਚ ਅਹਿਮ ਅਹੁਦਾ ਦੇਣ ’ਤੇ ED ਜਾਂਚ ਦੀ ਮੰਗ।

‘ਪੰਜਾਬ ਦੇ ਜਵਾਬਦੇਹ ਹੋ!’ ਝੋਟੇ ਦੇ ਕਤਲ ‘ਤੇ ਜਾਖੜ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ
ਮਾਨਸਾ ਵਿੱਚ ਝੋਟੇ ਦੇ ਕਤਲ ਤੋਂ ਬਾਅਦ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ CM ਮਾਨ 'ਤੇ ਤਿੱਖਾ ਹਮਲਾ ਕੀਤਾ — 'ਕਾਗਜ਼ੀ ਮੁੱਖ ਮੰਤਰੀ ਹੀ ਸਹੀ, ਪੰਜਾਬ ਪ੍ਰਤੀ ਜ਼ਿੰਮੇਵਾਰੀ ਤੁਹਾਡੀ ਹੈ।'

ਮੀਂਹ ‘ਚ ਡੁੱਬੀਆਂ ਫਾਜ਼ਿਲਕਾ ਦੀਆਂ ਮੰਡੀਆਂ! ਪਾਣੀ ‘ਚ ਡੁੱਬਿਆ ਝੋਨਾ, ਭਾਜਪਾ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ
ਭਾਜਪਾ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੀਂਹ ਕਾਰਨ ਮੰਡੀਆਂ ਵਿੱਚ ਝੋਨੇ ਦੇ ਨੁਕਸਾਨ 'ਤੇ 'ਆਪ' ਸਰਕਾਰ ਨੂੰ ਘੇਰਿਆ; ਸੁਨੀਲ ਜਾਖੜ ਨੇ ਵੀ ਕਿਸਾਨਾਂ ਦੀਆਂ ਅਦਾਇਗੀਆਂ ਵਿੱਚ ਕਟੌਤੀ ਦਾ ਦੋਸ਼ ਲਗਾਇਆ।

‘ਭ੍ਰਿਸ਼ਟਾਚਾਰ ਦੀ ਖੇਡ ਖ਼ਤਮ!’ — ਜਾਖੜ ਦਾ AAP ’ਤੇ ਵੱਡਾ ਹਮਲਾ, CBI ਲਈ PM ਨੂੰ ਲਿਖਣਗੇ ਚਿੱਠੀ
ਸੁਨੀਲ ਜਾਖੜ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਦੀ ਆਪ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਾਏ; ਕਿਹਾ — ਜਾਂਚ ਹਾਈ ਕੋਰਟ ਦੇ ਆਦੇਸ਼ ’ਤੇ ਹੋ ਰਹੀ ਹੈ, ਅਤੇ CBI ਨੂੰ ਲੋੜੀਂਦਾ ਅਮਲਾ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣਗੇ।